Bible Language

Genesis 1:29 (KJV) King James Version

Versions

PAV   ਅਤੇ ਪਰਮੇਸ਼ੁਰ ਨੇ ਆਖਿਆ, ਵੇਖੋ ਮੈਂ ਤੁਹਾਨੂੰ ਹਰ ਬੀ ਵਾਲਾ ਸਾਗ ਪੱਤ ਜਿਹੜਾ ਸਾਰੀ ਧਰਤੀ ਦੇ ਉੱਤੇ ਹੈ ਤੇ ਹਰ ਬਿਰਛ ਜਿਹ ਦੇ ਵਿੱਚ ਉਸ ਦਾ ਬੀ ਵਾਲਾ ਫਲ ਹੈ ਦੇ ਦਿੱਤਾ। ਇਹ ਤੁਹਾਡੇ ਲਈ ਭੋਜਨ ਹੈ
IRVPA   ਪਰਮੇਸ਼ੁਰ ਨੇ ਆਖਿਆ, ਵੇਖੋ ਮੈਂ ਤੁਹਾਨੂੰ ਹਰੇਕ ਬੀਜ ਵਾਲਾ ਸਾਗ ਪੱਤ ਜਿਹੜਾ ਸਾਰੀ ਧਰਤੀ ਦੇ ਉੱਤੇ ਹੈ, ਹਰੇਕ ਰੁੱਖ ਜਿਹ ਦੇ ਵਿੱਚ ਉਸ ਦਾ ਬੀਜ ਵਾਲਾ ਫਲ ਹੈ, ਦੇ ਦਿੱਤਾ ਹੈ। ਇਹ ਤੁਹਾਡੇ ਲਈ ਭੋਜਨ ਹੈ।