Bible Language

Genesis 1:31 (KJV) King James Version

Versions

PAV   ਉਪਰੰਤ ਪਰਮੇਸ਼ੁਰ ਨੇ ਸਰਬੱਤ ਨੂੰ ਜਿਹ ਨੂੰ ਉਸ ਨੇ ਬਣਾਇਆ ਸੀ ਡਿੱਠਾ ਅਤੇ ਵੇਖੋ ਉਹ ਬਹੁਤ ਹੀ ਚੰਗਾ ਸੀ। ਸੋ ਸੰਝ ਤੇ ਸਵੇਰ ਛੇਵਾਂ ਦਿਨ ਹੋਇਆ।।
IRVPA   ਤਦ ਪਰਮੇਸ਼ੁਰ ਨੇ ਸਾਰੀ ਸਿਰਜਣਾ ਨੂੰ ਜਿਸ ਨੂੰ ਉਸ ਨੇ ਬਣਾਇਆ ਸੀ, ਵੇਖਿਆ ਅਤੇ ਵੇਖੋ ਉਹ ਬਹੁਤ ਹੀ ਚੰਗਾ ਸੀ। ਇਸ ਤਰ੍ਹਾਂ ਸ਼ਾਮ ਅਤੇ ਸਵੇਰ ਹੋਈ, ਇਹ ਛੇਵਾਂ ਦਿਨ ਹੋਇਆ। PE