Bible Language

Genesis 24:48 (KJV) King James Version

Versions

PAV   ਅਤੇ ਮੈਂ ਆਪਣਾ ਸੀਸ ਝੁਕਾਕੇ ਯਹੋਵਾਹ ਅੱਗੇ ਮੱਥਾ ਟੇਕਿਆ ਅਰ ਮੈਂ ਯਹੋਵਾਹ ਆਪਣੇ ਸਵਾਮੀ ਅਬਰਾਹਾਮ ਦੇ ਪਰਮੇਸ਼ੁਰ ਨੂੰ ਧੰਨ ਆਖਿਆ ਜਿਸ ਮੈਨੂੰ ਸਚਿਆਈ ਦੇ ਰਸਤੇ ਪਾਇਆ ਤਾਂਜੋ ਮੈਂ ਆਪਣੇ ਸਵਾਮੀ ਦੇ ਭਰਾ ਦੀ ਪੁੱਤ੍ਰੀ ਉਸ ਦੇ ਪੁੱਤ੍ਰ ਵਾਸਤੇ ਲਵਾਂ