Bible Language

Genesis 27:34 (KJV) King James Version

Versions

PAV   ਜਦ ਏਸਾਓ ਨੇ ਆਪਣੇ ਪਿਤਾ ਦੀਆਂ ਗੱਲਾਂ ਸੁਣੀਆਂ ਤਾਂ ਅਤਯੰਤ ਕੁੜੱਤਣ ਨਾਲ ਭੁੱਭਾਂ ਮਾਰ ਕੇ ਆਪਣੇ ਪਿਤਾ ਨੂੰ ਆਖਿਆ, ਮੇਰੇ ਪਿਤਾ ਮੈਨੂੰ, ਹਾਂ, ਮੈਨੂੰ ਵੀ ਬਰਕਤ ਦਿਓ
IRVPA   ਜਦ ਏਸਾਓ ਨੇ ਆਪਣੇ ਪਿਤਾ ਦੀਆਂ ਗੱਲਾਂ ਸੁਣੀਆਂ ਤਾਂ ਕੁੜੱਤਣ ਨਾਲ ਭੁੱਬਾਂ ਮਾਰ ਕੇ ਆਪਣੇ ਪਿਤਾ ਨੂੰ ਆਖਿਆ, ਮੇਰੇ ਪਿਤਾ ਮੈਨੂੰ, ਹਾਂ, ਮੈਨੂੰ ਵੀ ਬਰਕਤ ਦਿਓ।