Bible Language

Genesis 29:12 (KJV) King James Version

Versions

PAV   ਤਾਂ ਯਾਕੂਬ ਨੇ ਰਾਖੇਲ ਨੂੰ ਦੱਸਿਆ ਕਿ ਮੈਂ ਤੇਰੇ ਪਿਤਾ ਦਾ ਸਾਕ ਹਾਂ ਅਰ ਮੈਂ ਰਿਬਕਾਹ ਦਾ ਪੁੱਤ੍ਰ ਹਾਂ ਤਾਂ ਉਸ ਨੱਠ ਕੇ ਆਪਣੇ ਪਿਤਾ ਨੂੰ ਦੱਸਿਆ
IRVPA   ਤਦ ਯਾਕੂਬ ਨੇ ਰਾਖ਼ੇਲ ਨੂੰ ਦੱਸਿਆ, ਮੈਂ ਤੇਰੇ ਪਿਤਾ ਦਾ ਰਿਸ਼ਤੇਦਾਰ ਅਤੇ ਮੈਂ ਰਿਬਕਾਹ ਦਾ ਪੁੱਤਰ ਹਾਂ। ਤਦ ਉਸ ਨੇ ਨੱਠ ਕੇ ਆਪਣੇ ਪਿਤਾ ਨੂੰ ਦੱਸਿਆ।