Bible Language

Genesis 29:25 (KJV) King James Version

Versions

PAV   ਜਾਂ ਸਵੇਰਾ ਹੋਇਆ ਤਾਂ ਵੇਖੋ ਉਹ ਲੇਆਹ ਸੀ ਤਾਂ ਓਸ ਲਾਬਾਨ ਨੂੰ ਆਖਿਆ, ਤੈਂ ਮੇਰੇ ਨਾਲ ਏਹ ਕੀ ਕੀਤਾ? ਕੀ ਰਾਖੇਲ ਲਈ ਮੈਂ ਤੇਰੀ ਟਹਿਲ ਨਹੀਂ ਕੀਤੀ? ਫੇਰ ਤੂੰ ਮੇਰੇ ਨਾਲ ਧੋਖਾ ਕਿਉਂ ਕਮਾਇਆ?
IRVPA   ਜਦ ਸਵੇਰਾ ਹੋਇਆ ਤਾਂ ਵੇਖੋ ਉਹ ਲੇਆਹ ਸੀ, ਤਾਂ ਯਾਕੂਬ ਨੇ ਲਾਬਾਨ ਨੂੰ ਆਖਿਆ, ਤੂੰ ਮੇਰੇ ਨਾਲ ਇਹ ਕੀ ਕੀਤਾ? ਕੀ ਰਾਖ਼ੇਲ ਲਈ ਮੈਂ ਤੇਰੀ ਸੇਵਾ ਨਹੀਂ ਕੀਤੀ? ਫੇਰ ਤੂੰ ਮੇਰੇ ਨਾਲ ਧੋਖਾ ਕਿਉਂ ਕੀਤਾ?