Bible Language

Genesis 33:10 (KJV) King James Version

Versions

PAV   ਯਾਕੂਬ ਨੇ ਆਖਿਆ, ਐਉਂ ਨਹੀਂ ਜੇ ਤੇਰੀ ਨਿਗਾਹ ਵਿੱਚ ਮੇਰੇ ਲਈ ਦਯਾ ਹੈ ਤਾਂ ਮੇਰਾ ਨਜ਼ਰਾਨਾ ਮੇਰੇ ਹੱਥੋਂ ਕਬੂਲ ਕਰ ਕਿਉਂਜੋ ਮੇਰੇ ਲਈ ਤੇਰੇ ਮੁੱਖ ਨੂੰ ਵੇਖਣਾ ਜਾਣੋ ਪਰਮੇਸ਼ੁਰ ਦੇ ਮੁੱਖ ਨੂੰ ਵੇਖਣ ਦੇ ਤੁੱਲ ਹੈ ਏਸ ਕਾਰਨ ਕਿ ਤੂੰ ਮੈਥੋਂ ਪਰਸੰਨ ਹੋਇਆ ਹੈਂ