Bible Language

Genesis 35:4 (KJV) King James Version

Versions

PAV   ਤਾਂ ਉਨ੍ਹਾਂ ਸਾਰੇ ਪਰਾਏ ਦੇਵਤੇ ਜਿਹੜੇ ਉਨ੍ਹਾਂ ਦੇ ਹੱਥਾਂ ਵਿੱਚ ਸਨ ਅਰ ਕੰਨਾਂ ਦੇ ਮੁੰਦਰੇ ਯਾਕੂਬ ਨੂੰ ਦੇ ਦਿੱਤੇ ਤਾਂ ਯਾਕੂਬ ਨੇ ਉਨ੍ਹਾਂ ਨੂੰ ਬਲੂਤ ਦੇ ਰੁੱਖ ਹੇਠ ਜਿਹੜਾ ਸ਼ਕਮ ਦੇ ਨੇੜੇ ਸੀ ਲੁਕੋ ਦਿੱਤਾ
IRVPA   ਤਦ ਉਨ੍ਹਾਂ ਨੇ ਸਾਰੇ ਪਰਾਏ ਦੇਵਤਿਆਂ ਨੂੰ ਜਿਹੜੇ ਉਨ੍ਹਾਂ ਦੇ ਹੱਥਾਂ ਵਿੱਚ ਸਨ ਅਤੇ ਕੰਨਾਂ ਦੇ ਕੁੰਡਲ ਯਾਕੂਬ ਨੂੰ ਦੇ ਦਿੱਤੇ, ਤਦ ਯਾਕੂਬ ਨੇ ਉਨ੍ਹਾਂ ਨੂੰ ਬਲੂਤ ਦੇ ਰੁੱਖ ਹੇਠ ਜਿਹੜਾ ਸ਼ਕਮ ਦੇ ਨੇੜੇ ਸੀ, ਦੱਬ ਦਿੱਤਾ।