Bible Language

Genesis 39:19 (KJV) King James Version

Versions

PAV   ਫੇਰ ਐਉਂ ਹੋਇਆ ਕਿ ਜਦ ਉਸ ਦੇ ਸਵਾਮੀ ਨੇ ਆਪਣੀ ਤੀਵੀਂ ਦੀਆਂ ਗੱਲਾ ਸੁਣੀਆਂ ਜਿਹੜੀ ਏਹ ਬੋਲੀ ਕਿ ਤੇਰੇ ਗੁਲਾਮ ਨੇ ਮੇਰੇ ਨਾਲ ਐਉਂ ਐਉਂ ਕੀਤਾ ਤਾਂ ਉਸ ਦਾ ਕਰੋਧ ਭੜਕ ਉੱਠਿਆ
IRVPA   ਫੇਰ ਅਜਿਹਾ ਹੋਇਆ ਕਿ ਜਦ ਉਸ ਦੇ ਸੁਆਮੀ ਨੇ ਆਪਣੀ ਪਤਨੀ ਦੀਆਂ ਗੱਲਾਂ ਸੁਣੀਆਂ, ਜਿਹੜੀ ਇਹ ਬੋਲੀ ਕਿ ਤੇਰੇ ਗ਼ੁਲਾਮ ਨੇ ਮੇਰੇ ਨਾਲ ਅਜਿਹਾ ਕੀਤਾ ਹੈ ਤਾਂ ਉਸ ਦਾ ਕ੍ਰੋਧ ਭੜਕ ਉੱਠਿਆ।