Bible Language

Genesis 3:14 (KJV) King James Version

Versions

PAV   ਫੇਰ ਯਹੋਵਾਹ ਪਰਮੇਸ਼ੁਰ ਨੇ ਸੱਪ ਨੂੰ ਆਖਿਆ ਭਈ ਏਸ ਲਈ ਕਿ ਤੂੰ ਇਹ ਕੀਤਾ ਤੂੰ ਸਾਰੇ ਡੰਗਰਾਂ ਨਾਲੋਂ ਅਤੇ ਸਾਰੇ ਜੰਗਲੀ ਜਾਨਵਰਾਂ ਨਾਲੋਂ ਸਰਾਪੀ ਹੈਂ। ਤੂੰ ਆਪਣੇ ਢਿੱਡ ਭਾਰ ਤੁਰੇਂਗਾ ਅਤੇ ਆਪਣੇ ਜੀਵਣ ਦੇ ਸਾਰੇ ਦਿਨ ਤੂੰ ਮਿੱਟੀ ਖਾਇਆ ਕਰੇਂਗਾ