Bible Language

Genesis 40:5 (KJV) King James Version

Versions

PAV   ਤਾਂ ਉਨ੍ਹਾਂ ਦੋਹਾਂ ਨੇ ਇੱਕ ਇੱਕ ਸੁਫਨਾਂ ਇਕੋਈ ਰਾਤ ਵਿੱਚ ਵੇਖਿਆ। ਹਰ ਇੱਕ ਨੇ ਆਪੋ ਆਪਣੇ ਅਰਥ ਦੇ ਅਨੁਸਾਰ ਸੁਫਨਾ ਵੇਖਿਆ ਅਰਥਾਤ ਮਿਸਰ ਦੇ ਰਾਜਾ ਦੇ ਸਾਕੀ ਅਰ ਰਸੋਈਏ ਨੇ ਜਿਹੜੇ ਕੈਦਖਾਨੇ ਵਿੱਚ ਬੰਦ ਸਨ