Bible Language

Hebrews 10:10 (KJV) King James Version

Versions

PAV   ਅਤੇ ਉਸੇ ਇੱਛਿਆ ਕਰਕੇ ਅਸੀਂ ਯਿਸੂ ਮਸੀਹ ਦੀ ਦੇਹੀ ਦੇ ਇੱਕੋ ਵਾਰ ਚੜ੍ਹਾਏ ਜਾਣ ਦੇ ਰਾਹੀਂ ਪਵਿੱਤਰ ਕੀਤੇ ਗਏ ਹਾਂ
ERVPA   ਯਿਸੂ ਮਸੀਹ ਨੇ ਉਹੀ ਗ਼ਲ੍ਲਾਂ ਕੀਤੀਆਂ ਜਿਹਡ਼ੀਆਂ ਪਰਮੇਸ਼ੁਰ ਉਸਤੋਂ ਕਰਵਾਉਣੀਆਂ ਚਾਹੁੰਦਾ ਸੀ। ਇਸ ਕਾਰਣ, ਅਸੀਂ ਮਸੀਹ ਦੇ ਸ਼ਰੀਰ ਦੀ ਬਲੀ ਦੁਆਰਾ ਪਵਿੱਤਰ ਬਣਾਏ ਗਏ ਹਾਂ। ਮਸੀਹ ਨੇ ਇੱਕ ਵਾਰੀ ਬਲੀ ਦਿੱਤੀ ਜਿਹਡ਼ੀ ਸਦਾ ਲਈ ਕਾਫ਼ੀ ਹੈ।
IRVPA   ਅਤੇ ਉਸੇ ਇੱਛਾ ਕਰਕੇ ਅਸੀਂ ਯਿਸੂ ਮਸੀਹ ਦੀ ਦੇਹੀ ਦੇ ਇੱਕੋ ਵਾਰ ਬਲੀਦਾਨ ਚੜ੍ਹਾਏ ਜਾਣ ਦੇ ਰਾਹੀਂ ਪਵਿੱਤਰ ਕੀਤੇ ਗਏ ਹਾਂ।