Bible Language

Hebrews 11:36 (KJV) King James Version

Versions

PAV   ਅਤੇ ਕਈਕੁ ਠੱਠਿਆਂ ਵਿੱਚ ਉੱਡਾਏ ਜਾਣ ਅਤੇ ਕੋਰੜੇ ਖਾਣ ਸਗੋਂ ਜਕੜੇ ਜਾਣ ਅਤੇ ਕੈਦ ਹੋਣ ਨਾਲ ਪਰਤਾਏ ਗਏ
ERVPA   ਕੁਝ ਲੋਕਾਂ ਦਾ ਮਜ਼ਾਕ ਉਡਾਇਆ ਗਿਆ ਅਤੇ ਕੋਡ਼ਿਆਂ ਨਾਲ ਮਾਰੇ ਗਏ। ਹੋਰਨਾਂ ਲੋਕਾਂ ਨੂੰ ਬੰਨ੍ਹਕੇ ਕੈਦ ਵਿੱਚ ਸੁੱਟ ਦਿੱਤਾ ਗਿਆ।
IRVPA   ਅਤੇ ਕਈ ਠੱਠਿਆਂ ਵਿੱਚ ਉਡਾਏ ਜਾਣ, ਕੋਰੜੇ ਖਾਣ ਸਗੋਂ ਜਕੜੇ ਜਾਣ ਅਤੇ ਕੈਦ ਹੋਣ ਦੁਆਰਾ ਪਰਖੇ ਗਏ।