Versions
PAV ਉਹ ਦੂਤਾਂ ਨਾਲੋਂ ਇੰਨਾਕੁ ਉੱਤਮ ਹੋਇਆ ਜਿੰਨਾਕੁ ਉਹ ਨੇ ਉਨ੍ਹਾਂ ਨਾਲੋਂ ਵਿਰਸੇ ਵਿੱਚ ਉੱਤਮ ਨਾਮ ਪਾਇਆ
ERVPA ਪਰਮੇਸ਼ੁਰ ਨੇ ਉਸਨੂੰ ਉਹ ਨਾਮ ਦਿੱਤਾ ਜਿਹਡ਼ਾ ਕਿਸੇ ਵੀ ਦੂਤ ਦੇ ਨਾਂ ਨਾਲੋਂ ਮਹਾਨ ਸੀ। ਅਤੇ ਉਹ ਦੂਤ ਨਾਲੋਂ ਵੀ ਕਿੰਨਾ ਵਧੇਰੇ ਮਹਾਨ ਬਣ ਗਿਆ।
IRVPA ਉਹ ਦੂਤਾਂ ਨਾਲੋਂ ਐਨਾ ਉੱਤਮ ਹੋਇਆ, ਜਿੰਨਾਂ ਉਹ ਨੇ ਉਨ੍ਹਾਂ ਨਾਲੋਂ ਵਿਰਸੇ ਵਿੱਚ ਉੱਤਮ ਨਾਮ ਪਾਇਆ। PS