Bible Language

Hebrews 2:2 (KJV) King James Version

Versions

PAV   ਜਦੋਂ ਉਹ ਬਚਨ ਜਿਹੜਾ ਦੂਤਾਂ ਦੀ ਜ਼ਬਾਨੀ ਆਖਿਆ ਗਿਆ ਸੀ ਦ੍ਰਿੜ੍ਹ ਠਹਿਰਿਆ ਅਤੇ ਹਰੇਕ ਅਪਰਾਧ ਅਤੇ ਅਣਆਗਿਆਕਾਰੀ ਦਾ ਠੀਕ ਠੀਕ ਬਦਲਾ ਮਿਲਿਆ
ERVPA   ਜਿਹਡ਼ੇ ਉਪਦੇਸ਼ (ਸ਼ਰ੍ਹਾ) ਪਰਮੇਸ਼ੁਰ ਦੇ ਦੂਤਾਂ ਰਾਹੀਂ ਦੋਤ੍ਤੇ ਇਮ੍ਹਾ ਮੀ ਸੱਚ ਸਾਬਤ ਕੀਤੇ ਗਏ ਸਨ। ਅਤੇ ਜਦੋਂ ਵੀ ਲੋਕ ਉਸ ਉਪਦੇਸ਼ ਦੇ ਖਿਲਾਫ਼ ਗਏ ਅਤੇ ਉਸ ਉਪਦੇਸ਼ ਦੀ ਅਵਗਿਆ ਕ੍ਕੀਤੀ, ਉਨ੍ਹਾਂ ਨੇ ਢੁਕਵੀਂ ਸਜ਼ਾ ਪ੍ਰਾਪਤ ਕੀਤੀ।
IRVPA   ਜਦੋਂ ਉਹ ਬਚਨ ਜਿਹੜਾ ਦੂਤਾਂ ਦੇ ਦੁਆਰਾ ਕਿਹਾ ਗਿਆ ਸੀ ਅਟੱਲ ਸਿੱਧ ਹੋਇਆ ਅਤੇ ਹਰੇਕ ਅਪਰਾਧ ਅਤੇ ਅਣ-ਆਗਿਆਕਾਰੀ ਦਾ ਠੀਕ ਬਦਲਾ ਮਿਲਿਆ।