Bible Language

Hebrews 2:3 (KJV) King James Version

Versions

PAV   ਤਾਂ ਅਸੀਂ ਕਿਕੁਰ ਬਚ ਨਿੱਕਲਾਂਗੇ ਜੇ ਐਡੀ ਵੱਡੀ ਮੁਕਤੀ ਦੀ ਬੇ ਪਰਵਾਹੀ ਕਰੀਏ ਜੋ ਪਹਿਲਾਂ ਪ੍ਰਭੁ ਦੇ ਰਾਹੀਂ ਆਖੀ ਗਈ ਸੀ ਅਤੇ ਸੁਣਨ ਵਾਲਿਆਂ ਤੋਂ ਸਾਨੂੰ ਸਾਬਤ ਹੋਈॽ
ERVPA   ਜਿਹਡ਼ੀ ਮੁਕਤੀ ਸਾਨੂੰ ਮਿਲੀ ਹੈ ਉਹ ਬਹੁਤ ਮਹਾਨ ਹੈ। ਇਸ ਲਈ ਜੇਕਰ ਅਸੀਂ ਅਜਿਹਾ ਸੋਚਕੇ ਜੀਵਨ ਵਤੀਤ ਕਰੀਏ ਕਿ ਇਸ ਮੁਕਤੀ ਦਾ ਕੋਈ ਮਹੱਤਵ ਨਹੀਂ, ਤਾਂ ਅਸੀਂ ਸਜ਼ਾ ਪਾਉਣ ਲਈ ਬੰਧਿਤ ਹਾਂ। ਇਹ ਪ੍ਰਭੂ ਹੀ ਸਿ ਜਿਸਨੇ ਲੋਕਾਂ ਨੂੰ ਇਸ ਮੁਕਤੀ ਬਾਰੇ ਸਭ ਤੋਂ ਪਹਿਲਾਂ ਦਸਿਆ। ਅਤੇ ਜਿਹਡ਼ੇ ਲੋਕਾਂ ਨੇ ਉਸਨੂੰ ਸੁਣਿਆ, ਸਾਨੂੰ ਇਸ ਗੱਲ ਦਾ ਸਬੂਤ ਦਿੱਤਾ ਕਿ ਇਹ ਮੁਕਤੀ ਸੱਚੀ ਹੈ।
IRVPA   ਜੇਕਰ ਇਸ ਵੱਡੀ ਮੁਕਤੀ ਦੀ ਪਰਵਾਹ ਨਾ ਕਰੀਏ ਤਾਂ ਅਸੀਂ ਕਿਵੇਂ ਬਚ ਸਕਦੇ ਹਾਂ? ਜੋ ਪਹਿਲਾਂ ਪ੍ਰਭੂ ਦੇ ਦੁਆਰਾ ਆਖੀ ਗਈ ਸੀ ਅਤੇ ਸੁਣਨ ਵਾਲਿਆਂ ਦੁਆਰਾ ਸਾਡੇ ਲਈ ਸਾਬਤ ਕੀਤੀ ਗਈ ਹੈ