Bible Language

Hebrews 4:16 (KJV) King James Version

Versions

PAV   ਇਸ ਲਈ ਆਓ, ਅਸੀਂ ਕਿਰਪਾ ਦੇ ਸਿੰਘਾਸਣ ਦੇ ਅੱਗੇ ਦਿਲੇਰੀ ਨਾਲ ਚੱਲੀਏ ਭਈ ਅਸੀਂ ਦਯਾ ਪਰਾਪਤ ਕਰੀਏ ਅਤੇ ਉਹ ਕਿਰਪਾ ਪਾਈਏ ਜੋ ਵੇਲੇ ਸਿਰ ਸਾਡੀ ਸਹਾਇਤਾ ਕਰੇ।।
ERVPA   ਯਿਸੂ ਨੇ ਸਾਡੇ ਸਰਦਾਰ ਜਾਜਕ ਹੁੰਦਿਆਂ ਅਸੀਂ ਕਿਰਪਾ ਦੇ ਸਿੰਘਾਸਣ ਦੇ ਸਾਮ੍ਹਣੇ ਆਉਣ ਲਈ ਸੁਤੰਤਰ ਹਾਂ। ਉਥੇ ਸਾਡੇ ਕੋਲ ਜਦੋਂ ਵੀ ਸਾਨੂੰ ਲੋਡ਼ ਹੋਵੇਗੀ ਮਦਦ ਕਰਨ ਲਈ ਮਿਹਰ ਅਤੇ ਦਯਾ ਹੋਵੇਗੀ।
IRVPA   ਇਸ ਲਈ ਆਓ, ਅਸੀਂ ਕਿਰਪਾ ਦੇ ਸਿੰਘਾਸਣ ਦੇ ਅੱਗੇ ਦਲੇਰੀ ਨਾਲ ਚੱਲੀਏ ਕਿ ਅਸੀਂ ਦਯਾ ਪ੍ਰਾਪਤ ਕਰੀਏ ਅਤੇ ਉਹ ਕਿਰਪਾ ਪਾਈਏ ਜੋ ਸਮੇਂ ਸਿਰ ਸਾਡੀ ਸਹਾਇਤਾ ਕਰੇ। PE