Bible Language

Hebrews 4:6 (KJV) King James Version

Versions

PAV   ਸੋ ਜਦੋਂ ਕਈਆਂ ਲਈ ਉਸ ਵਿੱਚ ਵੜਨਾ ਅਜੇ ਬਾਕੀ ਰਹਿੰਦਾ ਹੈ ਅਤੇ ਜਿਨ੍ਹਾਂ ਨੂੰ ਪਹਿਲਾਂ ਖੁਸ਼ ਖਬਰੀ ਸੁਣਾਈ ਗਈ ਸੀ ਓਹ ਅਣਆਗਿਆਕਾਰੀ ਦੇ ਕਾਰਨ ਉਸ ਵਿੱਚ ਨਾ ਵੜੇ
ERVPA   ਇਹ ਸੱਚ ਹੈ ਕਿ ਕੁਝ ਲੋਕ ਪਰਮੇਸ਼ੁਰ ਦੇ ਵਿਸ਼ਰਾਮ ਵਿੱਚ ਪ੍ਰਵੇਸ਼ ਕਰਨਗੇ। ਪਰ ਉਹ ਲੋਕ ਜਿਨ੍ਹਾਂ ਨੇ ਸਭ ਤੋਂ ਪਹਿਲਾਂ ਮੁਕਤੀ ਦੇ ਮਾਰਗ ਬਾਰੇ ਸੁਣਿਆ ਪ੍ਰਵੇਸ਼ ਨਹੀਂ ਕੀਤਾ। ਉਨ੍ਹਾਂ ਨੇ ਇਸ ਲਈ ਪ੍ਰਵੇਸ਼ ਨਹੀਂ ਕੀਤਾ ਕਿਉਂਕਿ ਉਹ ਆਗਿਆਕਾਰੀ ਨਹੀਂ ਸਨ।
IRVPA   ਸੋ ਜਦੋਂ ਕਈਆਂ ਦਾ ਉਸ ਵਿੱਚ ਵੜਨਾ ਅਜੇ ਬਾਕੀ ਰਹਿੰਦਾ ਹੈ ਅਤੇ ਜਿਨ੍ਹਾਂ ਨੂੰ ਪਹਿਲਾਂ ਖੁਸ਼ਖਬਰੀ ਸੁਣਾਈ ਗਈ ਸੀ, ਉਹ ਅਣ-ਆਗਿਆਕਾਰੀ ਦੇ ਕਾਰਨ ਉਸ ਵਿੱਚ ਨਾ ਵੜੇ।