Bible Language

Hebrews 9:26 (KJV) King James Version

Versions

PAV   ਇਉਂ ਉਹ ਨੂੰ ਜਗਤ ਦੇ ਮੁੱਢੋਂ ਵਾਰ ਵਾਰ ਦੁੱਖ ਭੋਗਣਾ ਪੈਂਦਾ। ਪਰ ਹੁਣ ਜੁੱਗਾਂ ਦੇ ਅੰਤ ਵਿੱਚ ਉਹ ਇੱਕੋ ਵਾਰ ਪਰਗਟ ਹੋਇਆ ਹੈ ਭਈ ਆਪਣੇ ਆਪ ਦੇ ਬਲੀਦਾਨ ਕਰਨ ਨਾਲ ਪਾਪ ਨੂੰ ਦੂਰ ਕਰੇ
ERVPA   ਜੇ ਮਸੀਹ ਨੂੰ ਆਪਣੇ ਆਪ ਨੂੰ ਵਾਰ-ਵਾਰ ਭੇਂਟ ਕਰਨਾ ਪੈਂਦਾ, ਤਾਂ ਉਸਨੂੰ ਇਸ ਦੁਨੀਆਂ ਦੀ ਸਾਜਨਾ ਤੋਂ ਲੈਕੇ ਹੁਣ ਤੱਕ ਬਹੁਤ ਵਾਰੀ ਦੁਖ ਝੱਲਣੇ ਪੈਣੇ ਸੀ। ਪਰ ਮਸੀਹ ਨੇ ਆਪਣੇ ਆਪ ਨੂੰ ਕੇਵਲ ਇੱਕੋ ਹੀ ਵਾਰੀ ਭੇਂਟ ਕਰ ਦਿੱਤਾ। ਅਤੇ ਉਹ ‘ਇੱਕੋ ਵਾਰੀ’ ਸਾਰੇ ਸਮਿਆਂ ਲਈ ਕਾਫ਼ੀ ਹੈ। ਮਸੀਹ ਉਦੋਂ ਆਇਆ ਜਦੋਂ ਦੁਨੀਆਂ ਅੰਤ ਦੇ ਨਜ਼ਦੀਕ ਸੀ। ਮਸੀਹ ਆਪਣੇ ਆਪ ਦੀ ਬਲੀ ਦੇਕੇ ਸਾਰੇ ਪਾਪਾਂ ਨੂੰ ਲੈ ਲੈਣ ਲਈ ਆਇਆ।
IRVPA   ਇਸ ਤਰ੍ਹਾਂ ਉਹ ਨੂੰ ਜਗਤ ਦੇ ਮੁੱਢੋਂ ਵਾਰ-ਵਾਰ ਦੁੱਖ ਭੋਗਣਾ ਪੈਂਦਾ ਸੀ। ਪਰ ਹੁਣ ਜੁੱਗਾਂ ਦੇ ਅੰਤ ਵਿੱਚ ਉਹ ਇੱਕੋ ਵਾਰ ਪਰਗਟ ਹੋਇਆ ਹੈ ਕਿ ਆਪਣੇ ਆਪ ਦੇ ਬਲੀਦਾਨ ਕਰਨ ਨਾਲ ਪਾਪ ਨੂੰ ਦੂਰ ਕਰੇ।