Bible Language

Hebrews 9:3 (KJV) King James Version

Versions

PAV   ਅਤੇ ਦੂਏ ਪੜਦੇ ਦੇ ਅੰਦਰ ਉਹ ਤੰਬੂ ਸੀ ਜਿਹੜਾ ਅੱਤ ਪਵਿੱਤਰ ਅਸਥਾਨ ਸਦਾਉਂਦਾ ਹੈ
ERVPA   ਦੂਸਰੇ ਪਰਦੇ ਪਿੱਛੇ ਇੱਕ ਕਮਰਾ ਸੀ ਜਿਸ ਨੂੰ ਸਭ ਤੋਂ ਪਵਿੱਤਰ ਸਥਾਨ ਆਖਿਆ ਜਾਂਦਾ ਸੀ।
IRVPA   ਅਤੇ ਦੂਜੇ ਪੜਦੇ ਦੇ ਅੰਦਰ ਉਹ ਡੇਰਾ ਸੀ ਜਿਹੜਾ ਅੱਤ ਪਵਿੱਤਰ ਸਥਾਨ ਅਖਵਾਉਂਦਾ ਹੈ।