Bible Language

Hosea 14:5 (KJV) King James Version

Versions

PAV   ਮੈਂ ਇਸਰਾਏਲ ਲਈ ਤ੍ਰੇਲ ਵਾਂਙੁ ਹੋਵਾਂਗਾ, ਉਹ ਸੋਸਨ ਵਾਂਙੁ ਹਰਾ ਭਰਾ ਹੋਵੇਗਾ, ਅਤੇ ਲਬਾਨੋਨ ਵਾਂਙੁ ਆਪਣੀ ਜੜ੍ਹ ਫੜੇਗਾ।
IRVPA   ਮੈਂ ਇਸਰਾਏਲ ਲਈ ਤ੍ਰੇਲ ਵਾਂਗੂੰ ਹੋਵਾਂਗਾ,
ਉਹ ਸੋਸਨ ਵਾਂਗੂੰ ਹਰਾ-ਭਰਾ ਹੋਵੇਗਾ,
ਅਤੇ ਲਬਾਨੋਨ ਵਾਂਗੂੰ ਆਪਣੀ ਜੜ੍ਹ ਫੜ੍ਹੇਗਾ।