Bible Language

Hosea 2:15 (KJV) King James Version

Versions

PAV   ਮੈਂ ਉਹ ਨੂੰ ਉੱਥੋਂ ਉਹ ਦੇ ਬਾਗ ਦਿਆਂਗਾ, ਨਾਲੇ ਆਕੋਰ ਦੀ ਖੱਡ ਵੀ ਆਸਾ ਦੇ ਦਰਵੱਜੇ ਲਈ। ਉੱਥੇ ਉਹ ਉੱਤਰ ਦੇਵੇਗੀ ਜਿਵੇਂ ਆਪਣੀ ਜੁਆਨੀ ਦੇ ਦਿਨ ਵਿੱਚ, ਅਤੇ ਜਿਵੇਂ ਉਸ ਸਮੇਂ ਜਦ ਉਹ ਮਿਸਰ ਦੇਸ ਤੋਂ ਉਤਾਹਾਂ ਆਈ।।