Bible Language

Hosea 7:12 (KJV) King James Version

Versions

PAV   ਜਦ ਓਹ ਜਾਂਦੇ ਹਨ ਮੈ ਆਪਣਾ ਜਾਲ ਓਹਨਾਂ ਦੇ ਉੱਤੇ ਵਿਛਾਵਾਂਗਾ, ਅਕਾਸ਼ ਦੇ ਪੰਛੀ ਵਾਂਙੁ ਮੈਂ ਓਹਨਾਂ ਨੂੰ ਹੇਠਾ ਲਾਹਵਾਂਗਾ, ਓਹਨਾਂ ਦੀ ਮੰਡਲੀ ਦੇ ਸੁਣਨ ਅਨੁਸਾਰ ਮੈਂ ਓਹਨਾਂ ਨੂੰ ਤਾੜਾਂਗਾ।।
IRVPA   ਜਦ ਉਹ ਜਾਂਦੇ ਹਨ ਮੈਂ ਆਪਣਾ ਜਾਲ਼ ਉਹਨਾਂ ਦੇ ਉੱਤੇ ਵਿਛਾਵਾਂਗਾ,
ਅਕਾਸ਼ ਦੇ ਪੰਛੀ ਵਾਂਗੂੰ ਮੈਂ ਉਹਨਾਂ ਨੂੰ ਹੇਠਾਂ ਲਾਹਵਾਂਗਾ,
ਉਹਨਾਂ ਦੀ ਮੰਡਲੀ ਦੇ ਸੁਣਨ ਅਨੁਸਾਰ ਮੈਂ ਉਹਨਾਂ ਨੂੰ ਤਾੜਾਂਗਾ।