Bible Language

Hosea 7:13 (KJV) King James Version

Versions

PAV   ਹਾਇ ਓਹਨਾਂ ਨੂੰ! ਓਹ ਜੋ ਮੈਥੋਂ ਭਟਕ ਗਏ ਬਰਬਾਦੀ ਓਹਨਾਂ ਲਈ! ਓਹ ਜੋ ਮੇਰੇ ਅਪਰਾਧੀ ਹੋ ਗਏ। ਮੈਂ ਓਹਨਾਂ ਦਾ ਛੁਟਕਾਰਾ ਕਰਨਾ ਚਾਹੁੰਦਾ ਸਾਂ, ਪਰ ਓਹ ਮੇਰੇ ਵਿਰੁੱਧ ਝੂਠ ਬੱਕਦੇ ਸਨ।
IRVPA   ਹਾਏ ਉਹਨਾਂ ਨੂੰ! ਉਹ ਜੋ ਮੇਰੇ ਤੋਂ ਭਟਕ ਗਏ।
ਬਰਬਾਦੀ ਉਹਨਾਂ ਲਈ! ਉਹ ਜੋ ਮੇਰੇ ਅਪਰਾਧੀ ਹੋ ਗਏ।
ਮੈਂ ਉਹਨਾਂ ਦਾ ਛੁਟਕਾਰਾ ਕਰਨਾ ਚਾਹੁੰਦਾ ਸੀ,
ਪਰ ਉਹ ਮੇਰੇ ਵਿਰੁੱਧ ਝੂਠ ਬੱਕਦੇ ਸਨ।