Bible Language

Isaiah 22:4 (KJV) King James Version

Versions

PAV   ਏਸ ਲਈ ਮੈਂ ਆਖਿਆ, ਮੇਰੀ ਵੱਲ ਨਾ ਤੱਕ, ਮੈਂ ਵਿਲਕ ਵਿਲਕ ਕੇ ਰੋਵਾਂਗਾ। ਮੇਰੀ ਪਰਜਾ ਦੀ ਧੀ ਦੀ ਬਰਬਾਦੀ ਉੱਤੇ, ਮੇਰੀ ਤਸੱਲੀ ਦਾ ਜਤਨ ਨਾ ਕਰ।