Bible Language

Isaiah 29:5 (KJV) King James Version

Versions

PAV   ਪਰ ਤੇਰੇ ਵੈਰੀਆਂ ਦਾ ਦਲ ਬਰੀਕ ਘੱਟੇ ਵਾਂਙੁ, ਜ਼ਾਲਮਾਂ ਦਾ ਦਲ ਉੱਡਦੇ ਭੋਹ ਵਾਂਙੁ ਹੋਵੇਗਾ। ਏਹ ਝਟ ਪਟ, ਇੱਕ ਦਮ ਹੋ ਜਾਵੇਗਾ।
IRVPA   ਪਰ ਤੇਰੇ ਵੈਰੀਆਂ ਦਾ ਦਲ ਬਰੀਕ ਘੱਟੇ ਵਾਂਗੂੰ, ਅਤੇ ਜ਼ਾਲਮਾਂ ਦਾ ਦਲ ਉੱਡਦੇ ਕੱਖਾਂ ਵਾਂਗੂੰ ਹੋਵੇਗਾ। ਇਹ ਝੱਟਪੱਟ, ਇੱਕਦਮ ਹੋ ਜਾਵੇਗਾ।