Bible Language

Isaiah 29:6 (KJV) King James Version

Versions

PAV   ਉਹ ਸੈਨਾਂ ਦੇ ਯਹੋਵਾਹ ਵੱਲੋਂ ਗੱਜ ਨਾਲ, ਭੁੰਚਾਲ ਨਾਲ, ਵੱਡੇ ਸ਼ੋਰ, ਵਾਵਰੋਲੇ ਅਰ ਤੁਫ਼ਾਨ, ਅਤੇ ਭਸਮ ਕਰਨ ਵਾਲੀ ਅੱਗ ਦੀ ਲਾਟ ਨਾਲ ਸਜ਼ਾ ਪਾਵੇਗਾ।
IRVPA   ਸੈਨਾਂ ਦਾ ਯਹੋਵਾਹ ਅਚਾਨਕ ਵੱਡੀ ਗੱਜ ਨਾਲ, ਭੁਚਾਲ ਨਾਲ, ਵੱਡੇ ਸ਼ੋਰ, ਵਾਵਰੋਲੇ ਅਤੇ ਤੂਫ਼ਾਨ ਨਾਲ ਅਤੇ ਭਸਮ ਕਰਨ ਵਾਲੀ ਅੱਗ ਦੀ ਲਾਟ ਨਾਲ ਸਜ਼ਾ ਦੇਣ ਆਵੇਗਾ।