Bible Language

Isaiah 29:8 (KJV) King James Version

Versions

PAV   ਐਉਂ ਹੋਵੇਗਾ ਕਿ ਜਿਵੇਂ ਭੁਖਾ ਸੁਫ਼ਨਾ ਵੇਖਦਾ ਹੈ, ਕਿ ਵੇਖੋ, ਮੈਂ ਖਾ ਰਿਹਾ ਹਾਂ, ਪਰ ਜਦ ਉਹ ਜਾਗਦਾ ਹੈ, ਉਹ ਦਾ ਜੀ ਖਾਲੀ ਹੈ, ਯਾ ਜਿਵੇਂ ਤਿਹਾਇਆ ਸੁਫ਼ਨਾ ਵੇਖਦਾ ਹੈ, ਕਿ ਵੇਖੋ, ਮੈਂ ਪੀ ਰਿਹਾ ਹਾਂ, ਪਰ ਜਦ ਉਹ ਜਾਗਦਾ ਹੈ, ਤਾਂ ਵੇਖੋ, ਉਹ ਹੁੱਸਿਆ ਹੋਇਆ ਅਤੇ ਉਹ ਦਾ ਜੀ ਤਿਹਾਇਆ ਹੁੰਦਾ ਹੈ, ਤਿਵੇਂ ਹੀ ਉਨ੍ਹਾਂ ਸਾਰੀਆਂ ਕੌਮਾਂ ਦੇ ਦਲ ਨਾਲ ਹੋਵੇਗਾ, ਜਿਹੜੀਆਂ ਸੀਯੋਨ ਪਰਬਤ ਨਾਲ ਲੜਦੀਆਂ ਹਨ।।
IRVPA   ਅਜਿਹਾ ਹੋਵੇਗਾ ਕਿ ਜਿਵੇਂ ਭੁੱਖਾ ਸੁਫ਼ਨਾ ਵੇਖਦਾ ਹੈ, ਕਿ ਵੇਖੋ, ਮੈਂ ਖਾ ਰਿਹਾ ਹਾਂ, ਪਰ ਜਦ ਉਹ ਜਾਗਦਾ ਹੈ, ਤਾਂ ਉਹ ਭੁੱਖਾ ਹੀ ਹੈ, ਜਾਂ ਜਿਵੇਂ ਤਿਹਾਇਆ ਸੁਫ਼ਨਾ ਵੇਖਦਾ ਹੈ, ਕਿ ਵੇਖੋ, ਮੈਂ ਪੀ ਰਿਹਾ ਹਾਂ, ਪਰ ਜਦ ਉਹ ਜਾਗਦਾ, ਤਾਂ ਵੇਖੋ, ਉਹ ਹੁੱਸਿਆ ਹੋਇਆ ਅਤੇ ਉਹ ਦਾ ਜੀ ਤਿਹਾਇਆ ਹੁੰਦਾ ਹੈ, ਤਿਵੇਂ ਹੀ ਉਨ੍ਹਾਂ ਸਾਰੀਆਂ ਕੌਮਾਂ ਦੇ ਦਲ ਨਾਲ ਹੋਵੇਗਾ, ਜਿਹੜੀਆਂ ਸੀਯੋਨ ਪਰਬਤ ਨਾਲ ਲੜਦੀਆਂ ਹਨ। PS