Bible Language

Isaiah 29:9 (KJV) King James Version

Versions

PAV   ਠਹਿਰੋ ਅਤੇ ਹੈਰਾਨ ਹੋਵੋ! ਬੁੱਲੇ ਲੁੱਟੋ ਅਤੇ ਅੰਨ੍ਹੇ ਹੋ ਜਾਓ! ਓਹ ਖੀਵੇ ਹਨ ਪਰ ਮਧ ਨਾਲ ਨਹੀਂ, ਓਹ ਡਗਮਗਾਉਂਦੇ ਹਨ ਪਰ ਸ਼ਰਾਬ ਨਾਲ ਨਹੀਂ!
IRVPA   {ਚੇਤਾਵਨੀਆਂ ਨੂੰ ਅਣਦੇਖਾ ਕਰਨਾ} PS ਠਹਿਰੋ ਅਤੇ ਹੈਰਾਨ ਹੋਵੋ! ਮੌਜਾਂ ਲੁੱਟੋ ਅਤੇ ਅੰਨ੍ਹੇ ਹੋ ਜਾਓ! ਉਹ ਮਤਵਾਲੇ ਹਨ ਪਰ ਮਧ ਨਾਲ ਨਹੀਂ, ਉਹ ਡਗਮਗਾਉਂਦੇ ਹਨ ਪਰ ਸ਼ਰਾਬ ਨਾਲ ਨਹੀਂ!