Bible Language

Isaiah 2:17 (KJV) King James Version

Versions

PAV   ਆਦਮੀ ਦਾ ਗਰੂਰ ਨਿਵਾਇਆ ਜਾਵੇਗਾ, ਮਨੁੱਖ ਦਾ ਹੰਕਾਰ ਅੱਝਾ ਕੀਤਾ ਜਾਵੇਗਾ, ਅਤੇ ਓਸ ਦਿਨ ਯਹੋਵਾਹ ਅਕੱਲਾ ਹੀ ਉੱਚਾ ਹੋਵੇਗਾ,
IRVPA   ਆਦਮੀ ਦਾ ਗਰੂਰ ਨਿਵਾਇਆ ਜਾਵੇਗਾ, ਮਨੁੱਖ ਦਾ ਹੰਕਾਰ ਨੀਵਾਂ ਕੀਤਾ ਜਾਵੇਗਾ, ਅਤੇ ਉਸ ਦਿਨ ਸਿਰਫ਼ ਯਹੋਵਾਹ ਹੀ ਉੱਚਾ ਹੋਵੇਗਾ,