Bible Language

Isaiah 41:14 (KJV) King James Version

Versions

PAV   ਨਾ ਡਰ, ਹੇ ਯਾਕੂਬ ਕੀੜੇ, ਹੇ ਇਸਰਾਏਲ ਦੀ ਜੱਦ! ਮੈਂ ਤੇਰੀ ਸਹਾਇਤਾ ਕਰਾਂਗਾ, ਯਹੋਵਾਹ ਦਾ ਵਾਕ ਹੈ, ਤੇਰਾ ਛੁਟਕਾਰਾ ਦੇਣ ਵਾਲਾ ਇਸਰਾਏਲ ਦਾ ਪਵਿੱਤਰ ਪੁਰਖ ਹਾਂ।
IRVPA   ਨਾ ਡਰ, ਹੇ ਕੀੜੇ ਵਰਗੇ ਯਾਕੂਬ, ਹੇ ਛੋਟੇ ਇਸਰਾਏਲ, ਨਾ ਡਰ! ਮੈਂ ਤੇਰੀ ਸਹਾਇਤਾ ਕਰਾਂਗਾ, ਯਹੋਵਾਹ ਦਾ ਵਾਕ ਹੈ, ਤੇਰਾ ਛੁਟਕਾਰਾ ਦੇਣ ਵਾਲਾ ਇਸਰਾਏਲ ਦਾ ਪਵਿੱਤਰ ਪੁਰਖ ਹੈ।