Bible Language

Isaiah 45:4 (KJV) King James Version

Versions

PAV   ਮੇਰੇ ਦਾਸ ਯਾਕੂਬ ਦੀ, ਅਤੇ ਇਸਰਾਏਲ ਮੇਰੇ ਚੁਣਵੇਂ ਦੀ ਖਾਤਰ, ਮੈਂ ਤੇਰਾ ਨਾਉਂ ਲੈ ਕੇ ਤੈਨੂੰ ਬੁਲਾਇਆ ਹੈ, ਅਤੇ ਤੈਨੂੰ ਪਦਵੀ ਦਿੱਤੀ ਭਾਵੇਂ ਤੂੰ ਮੈਨੂੰ ਨਹੀਂ ਜਾਣਦਾ।
IRVPA   ਮੇਰੇ ਦਾਸ ਯਾਕੂਬ ਦੀ, ਅਤੇ ਮੇਰੇ ਚੁਣੇ ਹੋਏ ਇਸਰਾਏਲ ਦੀ ਖਾਤਰ, ਮੈਂ ਤੇਰਾ ਨਾਮ ਲੈ ਕੇ ਤੈਨੂੰ ਬੁਲਾਇਆ ਹੈ, ਅਤੇ ਤੈਨੂੰ ਪਦਵੀ ਦਿੱਤੀ ਭਾਵੇਂ ਤੂੰ ਮੈਨੂੰ ਨਹੀਂ ਜਾਣਦਾ।