Bible Language

Isaiah 48:5 (KJV) King James Version

Versions

PAV   ਮੈਂ ਤੈਨੂੰ ਪੁਰਾਣੇ ਸਮੇਂ ਤੋਂ ਦੱਸਿਆ, ਓਹਨਾਂ ਦੇ ਆਉਣ ਤੋਂ ਪਹਿਲਾਂ ਮੈਂ ਤੈਨੂੰ ਸੁਣਾਇਆ, ਮਤੇ ਤੂੰ ਆਖ ਬੈਠੇਂ, ਮੇਰੇ ਬੁੱਤ ਨੇ ਓਹਨਾਂ ਨੂੰ ਕੀਤਾ, ਮੇਰੀ ਘੜੀ ਹੋਈ ਮੂਰਤ ਅਤੇ ਮੇਰੇ ਢਾਲੇ ਹੋਏ ਬੁੱਤ ਨੇ ਏਹਨਾਂ ਦਾ ਹੁਕਮ ਦਿੱਤਾ ਸੀ!
IRVPA   ਇਸ ਲਈ ਮੈਂ ਇਹ ਗੱਲਾਂ ਤੈਨੂੰ ਪੁਰਾਣੇ ਸਮੇਂ ਤੋਂ ਦੱਸੀਆਂ, ਉਹਨਾਂ ਦੇ ਆਉਣ ਤੋਂ ਪਹਿਲਾਂ ਮੈਂ ਤੈਨੂੰ ਸੁਣਾਇਆ, ਕਿਤੇ ਤੂੰ ਅਜਿਹਾ ਨਾ ਆਖੇਂ, ਮੇਰੇ ਬੁੱਤ ਨੇ ਉਹਨਾਂ ਨੂੰ ਕੀਤਾ, ਮੇਰੀ ਘੜੀ ਹੋਈ ਮੂਰਤ ਅਤੇ ਮੇਰੇ ਢਾਲ਼ੇ ਹੋਏ ਬੁੱਤ ਨੇ ਇਹਨਾਂ ਦਾ ਹੁਕਮ ਦਿੱਤਾ ਸੀ! PEPS