Bible Language

Isaiah 7:13 (KJV) King James Version

Versions

PAV   ਤਾਂ ਓਸ ਆਖਿਆ, ਹੇ ਦਾਊਦ ਦੇ ਘਰਾਣੇ, ਸੁਣ। ਭਲਾ, ਏਹ ਤੁਹਾਡੇ ਲਈ ਛੋਟੀ ਗੱਲ ਹੈ ਭਈ ਮਨੁੱਖਾਂ ਨੂੰ ਖੇਚਲ ਦਿਓ? ਕੀ ਤੁਸੀਂ ਮੇਰੇ ਪਰਮੇਸ਼ੁਰ ਨੂੰ ਵੀ ਖੇਚਲ ਦਿਓਗੇ?
IRVPA   ਤਦ ਯਸਾਯਾਹ ਨੇ ਆਖਿਆ, ਹੇ ਦਾਊਦ ਦੇ ਘਰਾਣੇ, ਸੁਣ। ਭਲਾ, ਮਨੁੱਖਾਂ ਨੂੰ ਖੇਚਲ ਦੇਣਾ, ਇਹ ਤੁਹਾਡੇ ਲਈ ਛੋਟੀ ਗੱਲ ਹੈ? ਕੀ ਹੁਣ ਤੁਸੀਂ ਮੇਰੇ ਪਰਮੇਸ਼ੁਰ ਨੂੰ ਵੀ ਖੇਚਲ ਦਿਓਗੇ?