Bible Language

Isaiah 7:25 (KJV) King James Version

Versions

PAV   ਅਤੇ ਸਾਰੇ ਟਿੱਬੇ ਜਿਹੜੇ ਕਹੀ ਨਾਲ ਪੁੱਟੀਦੇ ਸਨ, - ਕੰਡਿਆਂ ਤੇ ਕੰਡਿਆਲਿਆਂ ਦੇ ਡਰ ਤੋਂ ਤੁਸੀਂ ਉੱਥੇ ਨਾ ਜਾਓਗੇ ਪਰ ਓਹ ਬਲਦਾਂ ਦੀਆਂ ਰੱਖਾਂ ਅਤੇ ਭੇਡਾਂ ਦੀ ਖੁਰਗਾਹ ਹੋਣਗੇ।।
IRVPA   ਅਤੇ ਸਾਰੇ ਟਿੱਬੇ ਜਿਹੜੇ ਕਹੀ ਨਾਲ ਪੁੱਟੇ ਜਾਂਦੇ ਸਨ, ਉੱਥੇ ਕੰਡਿਆਂ ਤੇ ਕੰਡਿਆਲਿਆਂ ਦੇ ਡਰ ਤੋਂ ਤੁਸੀਂ ਨਾ ਜਾਓਗੇ ਪਰ ਉਹ ਬਲ਼ਦਾਂ ਦੀਆਂ ਰੱਖਾਂ ਅਤੇ ਭੇਡਾਂ ਦੀ ਚਾਰਗਾਹ ਹੋਣਗੇ। PE