Versions
PAV ਕਿਉਂ ਜੋ ਇਸ ਤੋਂ ਪਹਿਲਾਂ ਕਿ ਉਹ ਮੁੰਡਾ ਮੇਰਾ ਪਿਤਾ ਤੇ ਮੇਰੀ ਮਾਤਾ ਕਹਿਣਾ ਸਿੱਖੇ, ਦੰਮਿਸਕ ਦਾ ਮਾਲ ਅਤੇ ਸਾਮਰਿਯਾ ਦੀ ਲੁੱਟ ਅਸ਼ੂਰ ਦੇ ਰਾਜੇ ਦੇ ਅੱਗੇ ਚੁਕਵਾਈ ਜਾਵੇਗੀ।।
IRVPA ਕਿਉਂ ਜੋ ਇਸ ਤੋਂ ਪਹਿਲਾਂ ਕਿ ਉਹ ਮੁੰਡਾ “ਮੇਰਾ ਪਿਤਾ” ਜਾਂ “ਮੇਰੀ ਮਾਤਾ” ਕਹਿਣਾ ਸਿੱਖੇ, ਦੰਮਿਸ਼ਕ ਦਾ ਮਾਲ ਅਤੇ ਸਾਮਰਿਯਾ ਦੀ ਲੁੱਟ ਅੱਸ਼ੂਰ ਦੇ ਰਾਜੇ ਦੇ ਅੱਗੇ ਚੁਕਵਾਈ ਜਾਏਗੀ। PS