Bible Language

Isaiah 8:7 (KJV) King James Version

Versions

PAV   ਤਾਂ ਵੇਖੋ, ਪ੍ਰਭੁ ਉਨ੍ਹਾਂ ਦੇ ਉੱਤੇ ਦਰਿਆ ਦੇ ਤੇਜ ਤੇ ਬਹੁਤੇ ਪਾਣੀ ਚੜ੍ਹਾਵੇਗਾ, ਅਰਥਾਤ ਅੱਸ਼ੂਰਦੇ ਰਾਜੇ ਨੂੰ ਉਹ ਦੀ ਸਾਰੀ ਸ਼ਾਨ ਨਾਲ ਅਤੇ ਉਹ ਆਪਣੇ ਸਾਰੇ ਨਾਲਿਆਂ ਉੱਤੇ ਚੜ੍ਹੇਗਾ ਅਤੇ ਆਪਣੇ ਸਾਰੇ ਕੰਢਿਆਂ ਦੇ ਉੱਤੋਂ ਹੀ ਵਗੇਗਾ।
IRVPA   ਇਸ ਲਈ ਵੇਖੋ, ਪ੍ਰਭੂ ਉਨ੍ਹਾਂ ਦੇ ਉੱਤੇ ਦਰਿਆ ਦੇ ਤੇਜ ਅਤੇ ਬਹੁਤੇ ਪਾਣੀ ਚੜ੍ਹਾਵੇਗਾ, ਅਰਥਾਤ ਅੱਸ਼ੂਰ ਦੇ ਰਾਜੇ ਨੂੰ ਉਹ ਦੀ ਸਾਰੀ ਸ਼ਾਨ ਨਾਲ ਅਤੇ ਉਹ ਆਪਣੇ ਸਾਰੇ ਨਾਲਿਆਂ ਉੱਤੇ ਚੜ੍ਹੇਗਾ ਅਤੇ ਆਪਣੇ ਸਾਰੇ ਕੰਢਿਆਂ ਦੇ ਉੱਤੋਂ ਦੀ ਵਗੇਗਾ।