Bible Language

Isaiah 8:9 (KJV) King James Version

Versions

PAV   ਹੇ ਲੋਕੋ! ਮਿਲ ਜਾਓ, ਪਰ ਟੋਟੇ ਟੋਟੇ ਕੀਤੇ ਜਾਓਗੇ, ਹੇ ਸਾਰੇ ਦੂਰ ਦੇਸ ਦਿਓ, ਕੰਨ ਲਾਓ, ਆਪਣੀਆਂ ਕਮਰਾਂ ਕੱਸੋ, ਪਰ ਤੁਸੀਂ ਟੋਟੇ ਟੋਟੇ ਕੀਤੇ ਜਾਓਗੇ, ਆਪਣੀਆਂ ਕਮਰਾਂ ਕੱਸੋ ਪਰ ਤੁਸੀਂ ਟੋਟੇ ਟੋਟੇ ਕੀਤੇ ਜਾਓਗੇ!
IRVPA   ਹੇ ਜਾਤੀ ਜਾਤੀ ਦੇ ਲੋਕੋ! ਮਿਲ ਜਾਓ, ਪਰ ਟੁੱਕੜੇ-ਟੁੱਕੜੇ ਕੀਤੇ ਜਾਓਗੇ, ਹੇ ਸਾਰੇ ਦੂਰ ਦੇਸ ਦਿਓ, ਕੰਨ ਲਾਓ, ਆਪਣੀਆਂ ਕਮਰਾਂ ਕੱਸੋ, ਪਰ ਤੁਸੀਂ ਟੁੱਕੜੇ-ਟੁੱਕੜੇ ਕੀਤੇ ਜਾਓਗੇ, ਆਪਣੀਆਂ ਕਮਰਾਂ ਕੱਸੋ, ਪਰ ਤੁਸੀਂ ਟੁੱਕੜੇ-ਟੁੱਕੜੇ ਕੀਤੇ ਜਾਓਗੇ!