Bible Language

Jeremiah 14:14 (KJV) King James Version

Versions

PAV   ਯਹੋਵਾਹ ਨੇ ਮੈਨੂੰ ਆਖਿਆ, ਨਬੀ ਮੇਰਾ ਨਾਮ ਲੈ ਕੇ ਝੂਠ ਅਗੰਮ ਵਾਕ ਕਰਦੇ ਹਨ। ਨਾ ਮੈਂ ਓਹਨਾਂ ਨੂੰ ਘੱਲਿਆ, ਨਾ ਓਹਨਾਂ ਨੂੰ ਹੁਕਮ ਦਿੱਤਾ, ਨਾ ਮੈਂ ਓਹਨਾ ਨਾਲ ਬੋਲਿਆ। ਓਹ ਤੁਹਾਡੇ ਲਈ ਝੂਠੇ ਦਰਸ਼ਣ, ਨਿਕੰਮੇ ਫਾਲ ਪਾਉਣੇ ਅਤੇ ਆਪਣੇ ਦਿਲ ਦੇ ਛਲ ਨਾਲ ਅਗੰਮ ਵਾਕ ਕਰਦੇ ਹਨ
IRVPA   ਯਹੋਵਾਹ ਨੇ ਮੈਨੂੰ ਆਖਿਆ, ਨਬੀ ਮੇਰਾ ਨਾਮ ਲੈ ਕੇ ਝੂਠੇ ਅਗੰਮ ਵਾਕ ਕਰਦੇ ਹਨ। ਨਾ ਮੈਂ ਉਹਨਾਂ ਨੂੰ ਭੇਜਿਆ, ਨਾ ਉਹਨਾਂ ਨੂੰ ਹੁਕਮ ਦਿੱਤਾ, ਨਾ ਮੈਂ ਉਹਨਾਂ ਨਾਲ ਬੋਲਿਆ। ਉਹ ਤੁਹਾਡੇ ਲਈ ਝੂਠੇ ਦਰਸ਼ਣ, ਨਿਕੰਮੇ ਫ਼ਾਲ ਪਾਉਣ ਅਤੇ ਆਪਣੇ ਦਿਲ ਦੇ ਛਲ ਨਾਲ ਅਗੰਮ ਵਾਕ ਕਰਦੇ ਹਨ