Versions
PAV ਕੀ ਤੈਂ ਯਹੂਦਾਹ ਨੂੰ ਉੱਕਾ ਹੀ ਰੱਦ ਕੀਤਾ ਹੈ? ਕੀ ਤੇਰੀ ਜਾਨ ਨੂੰ ਸੀਯੋਨ ਤੋਂ ਘਿਣ ਆਉਂਦੀ ਹੈ? ਤੈਂ ਸਾਨੂੰ ਕਿਉਂ ਮਾਰਿਆ ਕੁੱਟਿਆ ਹੈ, ਕਿ ਸਾਡੇ ਲਈ ਕੋਈ ਇਲਾਜ ਨਹੀਂ? ਅਸਾਂ ਸ਼ਾਂਤੀ ਨੂੰ ਉਡੀਕਿਆ ਪਰ ਭਲਿਆਈ ਹੈ ਨਹੀਂ, ਅਰੋਗਤਾ ਦੇ ਵੇਲੇ ਲਈ ਵੀ ਪਰ ਵੇਖੋ, ਹੌਲ ਸੀ।
IRVPA {ਪਰਮੇਸ਼ੁਰ ਦੇ ਲੋਕਾਂ ਦੀ ਬੇਨਤੀ} PS ਕੀ ਤੂੰ ਯਹੂਦਾਹ ਨੂੰ ਉੱਕਾ ਹੀ ਰੱਦ ਕੀਤਾ ਹੈ? ਕੀ ਤੇਰੀ ਜਾਨ ਨੂੰ ਸੀਯੋਨ ਤੋਂ ਘਿਣ ਆਉਂਦੀ ਹੈ? ਤੂੰ ਸਾਨੂੰ ਕਿਉਂ ਮਾਰਿਆ ਕੁੱਟਿਆ ਹੈ, ਕਿ ਸਾਡੇ ਲਈ ਕੋਈ ਇਲਾਜ ਨਹੀਂ? ਅਸੀਂ ਸ਼ਾਂਤੀ ਨੂੰ ਉਡੀਕਿਆ ਪਰ ਭਲਿਆਈ ਹੈ ਨਹੀਂ, ਅਰੋਗਤਾ ਦੇ ਵੇਲੇ ਲਈ ਵੀ ਪਰ ਵੇਖੋ, ਹੌਲ ਸੀ।