Bible Language

Jeremiah 14:9 (KJV) King James Version

Versions

PAV   ਤੂੰ ਕਿਉਂ ਮਨੁੱਖ ਵਾਂਙੁ ਘਾਬਰ ਜਾਂਦਾ ਹੈਂ? ਯਾ ਉਸ ਸੂਰਮੇ ਵਾਂਙੁ ਜੋ ਬਚਾ ਨਹੀਂ ਸੱਕਦਾ? ਤਾਂ ਵੀ ਹੇ ਯਹੋਵਾਹ, ਤੂੰ ਸਾਡੇ ਵਿੱਚਕਾਰ ਹੈਂ, ਅਤੇ ਅਸੀਂ ਤੇਰੇ ਨਾਮ ਦੇ ਕਹਾਉਂਦੇ ਹਾਂ, ਸਾਨੂੰ ਨਾ ਛੱਡ।।
IRVPA   ਤੂੰ ਕਿਉਂ ਮਨੁੱਖ ਵਾਂਗੂੰ ਘਬਰਾ ਜਾਂਦਾ ਹੈ? ਜਾਂ ਉਸ ਸੂਰਮੇ ਵਾਂਗੂੰ ਜੋ ਬਚਾ ਨਹੀਂ ਸਕਦਾ? ਤਾਂ ਵੀ ਹੇ ਯਹੋਵਾਹ, ਤੂੰ ਸਾਡੇ ਵਿਚਕਾਰ ਹੈ, ਅਤੇ ਅਸੀਂ ਤੇਰੇ ਨਾਮ ਦੇ ਕਹਾਉਂਦੇ ਹਾਂ, ਸਾਨੂੰ ਨਾ ਛੱਡ।