Bible Language

Jeremiah 19:3 (KJV) King James Version

Versions

PAV   ਤੂੰ ਆਖੀਂ, ਹੇ ਯਹੂਦਾਹ ਦੇ ਪਾਤਸ਼ਾਹੋ ਅਤੇ ਯਰੂਸ਼ਲਮ ਦੇ ਵਾਸੀਓ, ਯਹੋਵਾਹ ਦਾ ਬਚਨ ਸੁਣੋ! ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਏਸ ਅਸਥਾਨ ਉੱਤੇ ਬਦੀ ਲਿਆਵਾਂਗਾ। ਹਰੇਕ ਜਿਹੜਾ ਸੁਣੇਗਾ ਉਹ ਦੇ ਕੰਨ ਝੁਣਝੁਣਾ ਜਾਣਗੇ
IRVPA   ਤੂੰ ਆਖੀਂ, ਹੇ ਯਹੂਦਾਹ ਦੇ ਪਾਤਸ਼ਾਹੋ ਅਤੇ ਯਰੂਸ਼ਲਮ ਦੇ ਵਾਸੀਓ, ਯਹੋਵਾਹ ਦਾ ਬਚਨ ਸੁਣੋ! ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਇਸ ਸਥਾਨ ਉੱਤੇ ਬਦੀ ਲਿਆਵਾਂਗਾ। ਹਰੇਕ ਜਿਹੜਾ ਸੁਣੇਗਾ ਉਹ ਦੇ ਕੰਨ ਝੁਣਝੁਣਾ ਜਾਣਗੇ