Bible Language

Jeremiah 21:7 (KJV) King James Version

Versions

PAV   ਏਸ ਤੋਂ ਪਿੱਛੋਂ, ਯਹੋਵਾਹ ਦਾ ਵਾਕ ਹੈ, ਮੈਂ ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਨੂੰ ਅਤੇ ਉਸ ਦੇ ਟਹਿਲੂਆਂ ਨੂੰ ਅਤੇ ਲੋਕਾਂ ਨੂੰ, ਹਾਂ, ਜਿਹੜੇ ਏਸ ਸ਼ਹਿਰ ਵਿੱਚ ਬਵਾ, ਤਲਵਾਰ ਅਤੇ ਕਾਲ ਤੋਂ ਬਚ ਰਹਿਣਗੇ, ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਦੇ ਹੱਥ ਵਿੱਚ ਅਤੇ ਓਹਨਾਂ ਦੇ ਵੈਰੀਆਂ ਦੇ ਹੱਥਾਂ ਵਿੱਚ ਅਤੇ ਓਹਨਾਂ ਦੀ ਜਾਨ ਦੀ ਤਾਂਘ ਕਰਨ ਵਾਲਿਆਂ ਦੇ ਹੱਥਾਂ ਵਿੱਚ ਦੇ ਦਿਆਂਗਾ। ਉਹ ਓਹਨਾਂ ਨੂੰ ਤਲਵਾਰ ਦੀ ਧਾਰ ਨਾਲ ਮਾਰੇਗਾ। ਉਹ ਓਹਨਾਂ ਉੱਤੇ ਨਾ ਤਰਸ ਖਾਏਗਾ, ਨਾ ਓਹਨਾਂ ਨੂੰ ਛੱਡੇਗਾ, ਨਾ ਰਹਮ ਕਰੇਗਾ।।
IRVPA   ਇਸ ਤੋਂ ਪਿੱਛੋਂ, ਯਹੋਵਾਹ ਦਾ ਵਾਕ ਹੈ, ਮੈਂ ਯਹੂਦਾਹ ਦੇ ਸਿਦਕੀਯਾਹ ਨੂੰ ਅਤੇ ਉਸ ਦੇ ਟਹਿਲੂਆਂ ਨੂੰ ਅਤੇ ਲੋਕਾਂ ਨੂੰ, ਹਾਂ, ਜਿਹੜੇ ਇਸ ਸ਼ਹਿਰ ਵਿੱਚ ਬਵਾ, ਤਲਵਾਰ ਅਤੇ ਕਾਲ ਤੋਂ ਬਚ ਰਹਿਣਗੇ, ਬਾਬਲ ਦੇ ਰਾਜਾ ਨਬੂਕਦਨੱਸਰ ਦੇ ਹੱਥ ਵਿੱਚ ਅਤੇ ਉਹਨਾਂ ਦੇ ਵੈਰੀਆਂ ਦੇ ਹੱਥਾਂ ਵਿੱਚ ਅਤੇ ਉਹਨਾਂ ਦੀ ਜਾਨ ਦੀ ਤਾਂਘ ਕਰਨ ਵਾਲਿਆਂ ਦੇ ਹੱਥਾਂ ਵਿੱਚ ਦੇ ਦਿਆਂਗਾ। ਉਹ ਉਹਨਾਂ ਨੂੰ ਤਲਵਾਰ ਦੀ ਧਾਰ ਨਾਲ ਮਾਰੇਗਾ। ਉਹ ਉਹਨਾਂ ਉੱਤੇ ਨਾ ਤਰਸ ਖਾਏਗਾ, ਨਾ ਉਹ ਉਹਨਾਂ ਨੂੰ ਛੱਡੇਗਾ, ਨਾ ਰਹਮ ਕਰੇਗਾ।