Bible Language

Jeremiah 23:2 (KJV) King James Version

Versions

PAV   ਏਸ ਲਈ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਉਂ ਆਖਦਾ ਹੈ, - ਮੈਂ ਓਹਨਾਂ ਅਯਾਲੀਆਂ ਦੇ ਵਿਰੁੱਧ ਹਾਂ ਜਿਹੜੇ ਮੇਰੀ ਪਰਜਾ ਨੂੰ ਚਾਰਦੇ ਹਨ। ਤੁਸੀਂ ਮੇਰੇ ਇੱਜੜ ਨੂੰ ਖੇਰੂੰ ਖੇਰੂੰ ਕੀਤਾ ਅਤੇ ਉਹ ਨੂੰ ਹੱਕ ਕੇ ਕੱਢ ਦਿੱਤਾ ਅਤੇ ਓਹਨਾਂ ਦੀ ਪਰਵਾਹ ਨਹੀਂ ਕੀਤੀ। ਵੇਖੋ, ਮੈਂ ਤੁਹਾਡੇ ਕੰਮਾਂ ਦੀ ਬੁਰਿਆਈ ਤੁਹਾਡੇ ਉੱਤੇ ਲਿਆਵਾਂਗਾ, ਯਹੋਵਾਹ ਦਾ ਵਾਕ ਹੈ