Bible Language

Jeremiah 23:33 (KJV) King James Version

Versions

PAV   ਜਦ ਤੈਨੂੰ ਏਹ ਪਰਜਾ ਯਾ ਨਬੀ ਯਾ ਜਾਜਕ ਪੁੱਛਣ ਕਿ ਯਹੋਵਾਹ ਦਾ ਭਾਰ ਕੀ ਹੈ? ਤਦ ਤੂੰ ਓਹਨਾਂ ਨੂੰ ਆਖੀਂ, ਤੁਸੀਂ ਉਹ ਭਾਰ ਹੋ! ਮੈਂ ਤੁਹਾਨੂੰ ਸੁੱਟ ਦਿਆਂਗਾ! ਯਹੋਵਾਹ ਦਾ ਵਾਕ ਹੈ