Bible Language

Jeremiah 25 (KJV) King James Version

Versions

PAV   ਉਹ ਬਚਨ ਜਿਹੜਾ ਯਿਰਮਿਯਾਹ ਨੂੰ ਯਹੂਦਾਹ ਦੀ ਸਾਰੀ ਪਰਜਾ ਵਿਖੇ ਆਇਆ। ਉਹ ਯਹੂਦਾਹ ਤੇ ਪਾਤਸ਼ਾਹ ਯੋਸ਼ੀਯਾਹ ਦੇ ਪੁੱਤ੍ਰ ਯਹੋਯਾਕੀਮ ਦੇ ਚੌਥੇ ਵਰ੍ਹੇ ਵਿੱਚ ਸੀ ਜਿਹੜਾ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਦਾ ਪਹਿਲਾ ਵਰ੍ਹਾ ਸੀ
IRVPA   {ਉੱਤਰ ਦਿਸ਼ਾ ਤੋਂ ਆਉਣ ਵਾਲੇ ਵੈਰੀ} PS ਉਹ ਬਚਨ ਜਿਹੜਾ ਯਿਰਮਿਯਾਹ ਨੂੰ ਯਹੂਦਾਹ ਦੀ ਸਾਰੀ ਪਰਜਾ ਬਾਰੇ ਆਇਆ। ਉਹ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਸ਼ਾਸਨ ਦੇ ਚੌਥੇ ਸਾਲ ਵਿੱਚ ਸੀ, ਜਿਹੜਾ ਬਾਬਲ ਦੇ ਰਾਜਾ ਨਬੂਕਦਨੱਸਰ ਦਾ ਪਹਿਲਾ ਸਾਲ ਸੀ