Bible Language

Jeremiah 27:4 (KJV) King James Version

Versions

PAV   ਤੂੰ ਓਹਨਾਂ ਨੂੰ ਓਹਨਾਂ ਦੇ ਮਾਲਕਾਂ ਲਈ ਏਹ ਹੁਕਮ ਦੇਈਂ ਕਿ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ ਭਈ ਤੁਸੀਂ ਆਪਣੇ ਮਾਲਕਾਂ ਨੂੰ ਇਉਂ ਆਖਣਾ,
IRVPA   ਤੂੰ ਉਹਨਾਂ ਨੂੰ ਉਹਨਾਂ ਦੇ ਮਾਲਕਾਂ ਲਈ ਇਹ ਹੁਕਮ ਦੇਈਂ ਕਿ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਭਈ ਤੁਸੀਂ ਆਪਣੇ ਮਾਲਕਾਂ ਨੂੰ ਐਉਂ ਆਖਣਾ,