Bible Language

Jeremiah 29:16 (KJV) King James Version

Versions

PAV   ਏਸ ਲਈ ਯਹੋਵਾਹ ਉਸ ਪਾਤਸ਼ਾਹ ਦੇ ਵਿਖੇ ਜਿਹੜਾ ਦਾਊਦ ਦੇ ਸਿੰਘਾਸਣ ਉੱਤੇ ਬਿਰਾਜਮਾਨ ਹੈ ਅਤੇ ਸਾਰੀ ਪਰਜਾ ਦੇ ਵਿਖੇ ਜਿਹੜੀ ਏਸ ਸ਼ਹਿਰ ਵਿੱਚ ਵੱਸਦੀ ਹੈ ਅਤੇ ਤੁਹਾਡੇ ਭਰਾਵਾਂ ਦੇ ਵਿਖੇ ਜਿਹੜੇ ਤੁਹਾਡੇ ਨਾਲ ਅਸੀਰ ਹੋ ਕੇ ਬਾਹਰ ਨਹੀਂ ਗਏ ਐਉਂ ਫ਼ਰਮਾਉਂਦਾ ਹੈ
IRVPA   ਇਸ ਲਈ ਯਹੋਵਾਹ ਉਸ ਰਾਜਾ ਦੇ ਬਾਰੇ ਜਿਹੜਾ ਦਾਊਦ ਦੇ ਸਿੰਘਾਸਣ ਉੱਤੇ ਬਿਰਾਜਮਾਨ ਹੈ ਅਤੇ ਸਾਰੀ ਪਰਜਾ ਦੇ ਬਾਰੇ ਜਿਹੜੀ ਇਸ ਸ਼ਹਿਰ ਵਿੱਚ ਵੱਸਦੀ ਹੈ ਅਤੇ ਤੁਹਾਡੇ ਭਰਾਵਾਂ ਦੇ ਬਾਰੇ ਜਿਹੜੇ ਤੁਹਾਡੇ ਨਾਲ ਗ਼ੁਲਾਮ ਹੋ ਕੇ ਬਾਹਰ ਨਹੀਂ ਗਏ ਇਸ ਤਰ੍ਹਾਂ ਆਖਦਾ ਹੈ,