Bible Language

Jeremiah 30:3 (KJV) King James Version

Versions

PAV   ਕਿਉਂ ਜੋ, ਵੇਖੋ, ਓਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਆਪਣੀ ਪਰਜਾ ਇਸਰਾਏਲ ਅਤੇ ਯਹੂਦਾਹ ਦੀ ਅਸੀਰੀ ਨੂੰ ਮੁਕਾ ਦਿਆਂਗਾ, ਯਹੋਵਾਹ ਆਖਦਾ ਹੈ, ਅਤੇ ਮੈਂ ਓਹਨਾਂ ਨੂੰ ਉਸ ਦੇਸ ਵਿੱਚ ਮੋੜ ਲਿਆਵਾਂਗਾ ਜਿਹੜਾ ਮੈਂ ਓਹਨਾਂ ਦੇ ਪਿਉ ਦਾਦਿਆਂ ਨੂੰ ਦਿੱਤਾ ਅਤੇ ਉਹ ਦੇ ਉੱਤੇ ਓਬ ਕਬਜ਼ਾ ਕਰਨਗੇ।।
IRVPA   ਕਿਉਂ ਜੋ, ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਆਪਣੀ ਪਰਜਾ ਇਸਰਾਏਲ ਅਤੇ ਯਹੂਦਾਹ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਯਹੋਵਾਹ ਆਖਦਾ ਹੈ, ਅਤੇ ਮੈਂ ਉਹਨਾਂ ਨੂੰ ਉਸ ਦੇਸ ਵਿੱਚ ਮੋੜ ਲਿਆਵਾਂਗਾ ਜਿਹੜਾ ਮੈਂ ਉਹਨਾਂ ਦੇ ਪੁਰਖਿਆਂ ਨੂੰ ਦਿੱਤਾ ਅਤੇ ਉਹ ਦੇ ਉੱਤੇ ਉਹ ਕਬਜ਼ਾ ਕਰਨਗੇ।