Bible Language

Jeremiah 36:32 (KJV) King James Version

Versions

PAV   ਤਦ ਯਿਰਮਿਯਾਹ ਨੇ ਦੂਜਾ ਲਪੇਟਣ ਵਾਲਾ ਲਿਆ ਅਤੇ ਨੇਰੀਯਾਹ ਦੇ ਪੁੱਤ੍ਰ ਬਾਰੂਕ ਲਿਖਾਰੀ ਨੂੰ ਦਿੱਤਾ, ਤਾਂ ਉਹ ਦੇ ਉੱਤੇ ਯਿਰਮਿਯਾਹ ਦੇ ਮੂਹੋਂ ਉਸ ਪੋਥੀ ਦੀਆਂ ਸਾਰੀਆਂ ਗੱਲਾਂ ਲਿੱਖਿਆ ਜਿਹ ਨੂੰ ਯਹੂਦਾਹ ਦੇ ਪਾਤਸ਼ਾਹ ਨੇ ਅੱਗ ਵਿੱਚ ਸਾੜ ਦਿੱਤਾ ਸੀ ਅਤੇ ਹੋਰ ਓਹਨਾਂ ਵਰਗੀਆਂ ਬਹੁਤ ਗੱਲਾਂ ਓਹਨਾਂ ਵਿੱਚ ਮਿਲਾਈਆ ਗਈਆਂ।।
IRVPA   ਤਦ ਯਿਰਮਿਯਾਹ ਨੇ ਦੂਜਾ ਲਪੇਟਣ ਵਾਲਾ ਪੱਤਰ ਲਿਆ ਅਤੇ ਨੇਰੀਯਾਹ ਦੇ ਪੁੱਤਰ ਬਾਰੂਕ ਲਿਖਾਰੀ ਨੂੰ ਦਿੱਤਾ, ਤਾਂ ਉਹ ਦੇ ਉੱਤੇ ਯਿਰਮਿਯਾਹ ਦੇ ਮੂੰਹੋਂ ਉਸ ਪੋਥੀ ਦੀਆਂ ਸਾਰੀਆਂ ਗੱਲਾਂ ਲਿਖੀਆਂ ਜਿਹ ਨੂੰ ਯਹੂਦਾਹ ਦੇ ਰਾਜਾ ਯਹੋਯਾਕੀਮ ਨੇ ਅੱਗ ਵਿੱਚ ਸਾੜ ਦਿੱਤਾ ਸੀ ਅਤੇ ਹੋਰ ਉਹਨਾਂ ਵਰਗੀਆਂ ਬਹੁਤ ਗੱਲਾਂ ਉਹਨਾਂ ਵਿੱਚ ਮਿਲਾਈਆਂ ਗਈਆਂ। PE